ਪੰਨਾ:Guru Granth Sahib Ji.pdf/875

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਕਿ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਜੋ ਕਿ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥ ਕਿ ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਆ ਮੁਕੰਦੁ ਹਮਰਾ ਪਿਤਾ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਦੀ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨ ॥ ਜਪਿ ਮੁਕੰਦ ਮਸਤਕਿ ਨੀਸਾਨੀ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਜੀ ਕਿ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਕਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਤੇ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੁਕੀ ॥ ਜਪਿ ਮੁਕੰਦ ਸੇਵਾ ਤਾ ਕੀ ॥੪॥੧॥ ਗੋਂਡ ॥ ਜੇ ਓਹੁ ਅਠਸਠਿ ਤੀਰਥ ਨਾਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ ਸਭ ਬਿਰਥਾ ਜਾਵੈ ॥੧॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥ ਜੇ ਓਹੁ ਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤ ॥ ਸਗਲੀ ਸਿੰਮ੍ਰਿਤਿ ਨੀ ਸੁਨੈ ॥ ਕਰੈ ਨਿੰਦ ਕਵਨੈ ਨਹੀ ਗੁਨੈ ॥੨॥ ਜੇ ਓਹੁ ਅਨਿਕ ਪ੍ਰਸ਼ਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਕਿ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਿ ਕਿ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥ ਬੈਂਕ ਕਿ ੪॥੨॥੧੧॥੭॥੨॥੪੯॥ ਜੋਤੁ ॥