ਪੰਨਾ:Guru Granth Sahib Ji.pdf/882

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੪॥੪॥ ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਣ ਹਰਿ ਰਾਇਆ ॥ ਜੋ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧ll ਰਾਮ ਮੈ ਹਰਿ ਹਰਿ ਨਾਮੁ ਕਿ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ ਮੇਰੇ * ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਦੇ ਦੇ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੁਝੈ ਬੁਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਦੇ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ । ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥ ੪॥੫॥ ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਬੈਂਕ ਕਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਦੇ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ । ਬਾਰਿਕ ਹਰਿ ਪ੍ਰਤਿਪਾਰੇ॥੪॥੬॥੧੮॥ ਰਾਗੁ ਰਾਮਕਲੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੇ ਕਿ ਕੀ ਗਤਿ ਏਹੀ ॥੧॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਚੁੱਕ ਕਿ ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਕਿ ਹਮ ਤੈਸੀ ਕਿਰਤ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ