ਪੰਨਾ:Guru Granth Sahib Ji.pdf/883

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥ ਰਾਮਕਲੀ ਮਹਲਾ ੫ ॥ ਪਵਹੁ ਚਰਣਾ ਤਲਿ ਊਪਰਿ ਕਿ ਆਵਹੁ ਐਸੀ ਸੇਵ ਕਮਾਵਹੁ ॥ ਆਪਸ ਤੇ ਉਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥ ਸੰਤਹੁ ਐਸੀ ਦੇ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥ ਪਰਪੰਚੁ ਛੋਡਿ ਦੇ ਦੇ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥ ਦੇ ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥ ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ ਜਿਨੀ . ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥ ਰਾਮਕਲੀ ਮਹਲਾ ੫ ॥ ਆਵਤ ਹਰਖ ਨ ਨੂੰ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥l ਇਹ ਬਿਧਿ ਹੈ ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਬੈਂਕ ਦੀ ਰਹਾਉ ॥ ਸੁਰਗ ਪਵਿਤਾ ਮਿਰਤ ਪਵਿਤਾ ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ ਤੇ ਤੇ ਜਤ ਕਤ ਪੇਖਉ ਹਰਿ ਗੁਨੀ ॥੨॥ ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ . ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥ ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥ ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਨੇ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ ॥ ਨੂੰ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ਕਿ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੁਰ ਦੇ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਵ