ਪੰਨਾ:Guru Granth Sahib Ji.pdf/884

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਤਿਗੁਰ ਕੀ ਸਰਣਾਈ ॥੪॥੪॥ ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਦੀ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਕਿ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਤੇ ਉਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੇ ਆਧਾਰਾ ॥੨॥ ਪੂਰਨ ਹੋਇ ਮਿਲਿਓ . ( ਸੁਖਦਾਈ ਉਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਦੇ ਨੂੰ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਰਾਮਕਲੀ ਮਹਲਾ ੫ ॥ ਤੁ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਨਾ ਹਮ ਕੈਸੀ ਤਾਤੀ ॥੧॥ ਏਕੈ ਏਕੈ ਏਕ ਤੂਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ ਸੁਖੁ ਪਾਇਆ ॥੧॥ · ਰਹਾਉ ॥ ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥ ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਚਹ ਊਚ ਕੇ ਸਦਾ ਨਿਹਾਲਾ ॥੨॥ ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਹ ਸਭਿ ਲਾਡ ਬੈਂਕ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥ ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥ ਰਾਮਕਲੀ ਮਹਲਾ ੫ ॥ ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ ਕਰਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ ॥ ਕਰਿ ਮਨੂਆ ਨਾਚੈ ਆਣੇ ਪੂਘਰ ਸਾਜਾ ॥੧॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥ ਚੰਦੁ . ਕਿ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ ਭਿੰਨ ਭਿੰਨ ਜੀ ਕਿ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥ ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੁਰਾ ॥ ਕਿ ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਜੀ