ਪੰਨਾ:Guru Granth Sahib Ji.pdf/885

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭੇਟੈ ਪੂਰਾ ॥੪॥੭॥ ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ ਕਿ ਦਿਖਾਵੈ ਏਕੋ ਰਹਿਆ ਬਿਆਪੈ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ॥੧॥ ਭਲੋ ਭਲੋ ਰੇ ਕੀਰਤਨੀਆ ॥ ਕਿ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ ਪੰਚ ਬਜਿਤ੍ਰ ਕਰੇ ਸੰਤੋਖਾ ਪੁ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ॥ ਸਬਦੁ ਬੰਧਿ ਪਾਲੈ ॥੨॥ ਨਾਰਦੀ ਨਰਹਰ ਜਾਣਿ ਹਦੂਰੇ ॥ ਘੁੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮ll ਰਾਮਕਲੀ ਮਹਲਾ ੫ ॥ ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥ ਕਾਰਣ ਕਰਣ ਕਰੀਮ ॥ ਦੀ ਕਿਰਪਾ ਧਾਰਿ ਰਹੀਮ ॥੧॥ ਰਹਾਉ ॥ ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਕਿ ਨਿਵਾਇ ॥੨॥ ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥ ਕੋਈ ਕਹੈ ਤੁਰਕੁ ਕੋਈ ਕਹੈ ਤੇ ਦੀ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਜੋ ਦੇ ਭੇਦੁ ਜਾਤਾ ॥੫॥੯॥ ਰਾਮਕਲੀ ਮਹਲਾ ੫ ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥ ਦੇ ਬ੍ਰੜ੍ਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਉਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ॥ ਸੁਪਨੁ ਭਇਆ ਭਖਲਾਏ ਅੰਧ ॥੨॥ ਇਹੁ . ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਕ ਅਬਿਨਾਸੀ ਹੋਗੁ ॥੩॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਦੀਆਂ ਕਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦ll ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਤੇ ਕੇ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਮਿ ਦੀ