ਪੰਨਾ:Guru Granth Sahib Ji.pdf/888

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਖਿਓ ਸਾਲ ਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ ॥ ਕੇ ਕਮਾਇ ॥੨॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥੩॥ ਸੋ ਪੰਡਿਤੁ ਗੁਰ ਸਬਦੁ ਕਮਾਇ॥ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਦੇ ਤੇ ਬੇਦ ਪੁਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭llਰਾਮਕਲੀ ਮਹਲਾ ੫ ॥ ਕੋਟਿ ਬਿਘਨ ਤੇ ਨਹੀ ਆਵਹਿ ਨੇਰਿ॥ ਅਨਿਕ ਮਾਇਆ ਹੈ ਤਾ ਕੀ ਚੇਰਿ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ ॥ ਕਰਤਾਰ ॥੧॥ ਜਿਸਹਿ ਸਹਾਈ ਹੋਇ ਭਗਵਾਨ ॥ ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥ ਕਰਤਾ ਰਾਖੈ ਕੀਤਾ ਕਉਨੁ ॥ਕੀਰੀ ਜੀਤੋ ਸਗਲਾ ਭਵਨੁ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ॥ ਬਲਿ ਬਲਿ ਜਾਈਐ ਤਾ ਕੇ ਚਰਨ ॥੨॥ ਤਿਨ ਹੀ ਕੀਆ ਜਪੁ ਤਪੁ ਧਿਆਨੁ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ॥ ਭਗਤੁ ਸੋਈ ਕਲਿ ਕਿ ਮਹਿ ਪਰਵਾਨੁ॥ ਜਾ ਕਉ ਠਾਕੁਰਿ ਦੀਆ ਮਾਨੁ ॥੩॥ ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੁਖ ਆਸ ਨਿਵਾਸ ॥ ਕਿ ਪੂਰੈ ਸਤਿਗੁਰਿ ਦੀਆ ਬਿਸਾਸ ॥ ਨਾਨਕ ਹੋਏ ਦਾਸਨਿ ਦਾਸ ॥੪॥੭॥੧੮il ਰਾਮਕਲੀ ਮਹਲਾ ੫ ॥ ਦੋਸੁ ਕਿ ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਪਾਵਨੁ ਮਾਇਆ ਧੰਧ ਤੋਂ ॥੧॥ ਐਸੀ ਜਾਨੀ ਸੰਤ ਜਨੀ ॥ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥ ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥ ਹੈਵਰ ਗੈਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥੨॥ ਭਰਮਿ ਦੇ ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਕ ਹੀ ਕਰਤ ਬਿਹਾਨੀ ॥੩॥ ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ ਪਾਹਿ ॥ ਨਾਨਕ ਗੁਰੁ ਗੋਵਿਦੁ ਜਿਸੁ ਤੁਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥ ਰਾਮਕਲੀ ਮਹਲਾ ੫ ॥ ਪੰਚ ਕਿ ਕ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ ॥ ਪਾਰਬ੍ਰਹਮ ਪੰਚ ਕ ਪੂਰਨ ਨਿਰਜੋਗ ॥੧॥ ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀਂ ਕਿ ਜਨਮ ਮਰਨ ॥੧॥ ਰਹਾਉ ॥ ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ ਬਿਮੁ ॥ ਭੋਜਨੁ ਭਾਉ