ਪੰਨਾ:Guru Granth Sahib Ji.pdf/891

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ॥ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ਕਿ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੇ ਕਤ ਨਾਹੀ ॥ ਜਾ ਕੇ ਮੈਂ ਕ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗੁਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਕਿ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ ਰਾਮਕਲੀ ਮਹਲਾ ੫ ॥ ਬੀਜ ਮੰਤ੍ਰ ਹਰਿ ਤੇ ਦੇ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੇ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ 1 ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਕ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਮੈ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੋਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ ਨੇ ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ॥ ਤੋਂ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥੧॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ ਹੈ ਤੇ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥ ਨਾਮ ਰਤਨੁ ਜਿਨਿ ॥ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਤੇ ਨੂੰ ਕਾਹੇ ਜਾਇ ॥੩॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ . ਕ ਵਸਾਈ ॥ ਨਾਨਕ ਤੇ ਜਨ ਉਤਮ ਭਾਈ ॥੪॥੧੭॥੨੮ll ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ ਨ ਆਈ ਕਿ ਕਿ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ ਤੇ ॥੧॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨ ਗਤਿ ਨਹੀ ਭਾਈ ਗੁਰ ਪੂਰਾ ਭੇਟਤ ਉਧਾਰ ॥੧॥