ਪੰਨਾ:Guru Granth Sahib Ji.pdf/893

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਕਿ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ ਸਭ ਸਾਹਾ ਸਿਰਿ ਦੇ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥ ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ : ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਦੇ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਕ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੁਪਾਲ ॥ ਤੇਰੇ ਕਿ ਦੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਦੀ ਜੋ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥ ਚ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ ॥ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ॥ਪਾਇਆ ਲਾਭੁ ਸਚਾ ਧਨੁ ਲਾਹੇ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੁਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾ ਹੋਤਾ ਕਿ ਕਿ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਤੇ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੁੰਜੀ