ਪੰਨਾ:Guru Granth Sahib Ji.pdf/896

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਖਿ ਸਹਜਿ ਸਮੀਜੈ ॥੪॥੩੦॥੪੧॥ ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਕਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਮਿ ਮਹਿ ਬਿਗਾਨੇ ॥ ਕਿ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ ਕੇ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੁਠਾ ॥੨॥ ਦੇ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਦੇ ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥ ਰਾਮਕਲੀ ਮਹਲਾ ੫ ॥ ਮਨ ਮਾਹਿ ॥ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ ਉੱਚ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ ਕਰਨ ਕਰਾਵਨ ਆਪਿ॥ ਕਿ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥ ਸਾਹਿਬੁ ਮੇਰਾ । ਕਿ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ ਕਿ ਕਿਰਪਾ ਅਰਦਾਸਿ ਸੁਣੀਜੈ॥ਅਪਣੇ ਸੇਵਕ ਕਉ ਦਰਸਨੁ ਦੀਜੈ॥ਨਾਨਕ ਜਾਪੀ ਜਪੁ ਜਾਪੁ॥ ਸਭ ਤੇ ਊਚ ਜਾ ਕਾ ਪ ਪਰਤਾਪੁ ॥੪॥੩੨॥੪੩॥ ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਦੀ ਤੇ ਛੁਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੁਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ਤੁਮ ਹੀ ਕਾਰਨ ਕਰਨ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥ . ਵਿੱਚ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥ ਕਿ ਕਿ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥ ਜੋ ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ ਦਾਰਾ ਦਾ