ਪੰਨਾ:Guru Granth Sahib Ji.pdf/897

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਖੁਦਾਇ ਵਡ ਬੇਸੁਮਾਰ ॥੧॥ ੴ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥ ਕਿ ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗੋਵਿੰਦ ॥ ਪੂਰਨ ਸਰਬ ਕਿ ਮੁਕੰਦ ॥੨॥ ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਦੇ ਕਤੇਬ ਤੇ ਪਾਕੁ ॥੩॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ॥ ਬਾਸੁਦੇਵ ਬਸਤ ਸਭ ਦੇ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਤੇ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹੂਮ ॥੫॥੩੪॥੪੫॥ ਰਾਮਕਲੀ ਮਹਲਾ ੫ ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ । ਬਿਕਾਰ ਤਨ ਤੇ ਸਭਿ ਨਸੇ ॥੧॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਕਿ ਸਮਾਣੀ ॥੧॥ ਰਹਾਉ ॥ ਤ੍ਰਿਸਨਾ ਭੁਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਕਿ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨ ਦੇਖਿ ਨਿਹਾਲ ॥ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥ ਹਰਿ ਕੇ ਤੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਤੇ ਪਰਮ ਗਤਿ ਹੋਇ ॥੪॥੩੫॥੪੬॥ ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਜਾ ਹਿਰਦੈ ਧਰਿ ਧਿਆਨੁ ॥ ਧੁਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ . ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ . ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਕਿ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸ਼ਨਾ ਭੂਖ ॥ ਮਨਿ ਕਿ ਕਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦੇ ਤੇ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭