ਪੰਨਾ:Guru Granth Sahib Ji.pdf/899

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪੰਚ ਸਿੰਘ ਰਾਖੇ ਭਿ ਮਾਰਿ ॥ਦਸ ਬਿਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਕੀ ਚੂਕੀ ਘੋਰ ॥ ਸਾਧਸੰਗਿ ਕੇ ਚੁਕੇ ਭੈ ਫੇਰ ॥੧॥ ਸਿਮਰਿ ਸਿਮਰਿ ਜੀਵਾ ਗੋਵਿੰਦ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਦੀ ਬਖਸਿੰਦ ॥੧॥ ਰਹਾਉ ॥ਦਾਝਿ ਗਏ ਤ੍ਰਿਣ ਪਾਪ ਸੁਮੇਰ ॥ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ॥ ਅਨਦ ਰੂਪ ਪ੍ਰਗਟਿਓ ਸਭ ਥਾਨਿ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥ ਸਾਗਰੁ ਤਰਿਓ ਬਾਛਰ ਖੋਜ॥ ਖੇਦੁ ਨ ਪਾਇਓ ਨਹ ਫੁਨਿ ਰੋਜ॥ ਪੰ ਦੇ ਸਿੰਧੁ ਸਮਾਇਓ ਘਟਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥ ਜਉ ਛੂਟਉ ਤਉ ਜਾਇ ॥ ਪਇਆਲ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥ ਰਾਮਕਲੀ ਮਹਲਾ ੫ ॥ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ . ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਕੂ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਕਿ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਪੰਚ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤpਆ ਜਾਈ ॥੨॥ ਦੀ ਧਰਤ ਧੋਹ ਅਨਿਕ ਛਲ ਜਾਨੈ ॥ ਕਉ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਦੇ ਮਿਥਿਆ ਲੋਭੁ ਨ ਉਤਰੈ ਸੂਲ ॥੩॥ ਪਾਰਬ੍ਰਹੂਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ॥ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਰਾਮਕਲੀ ਮਹਲਾ ੫ ॥ ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥ ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਨੇ ਜਪਨੇ ॥੧॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥ ਕਿ ਪੂਰੇ ਗੁਰ ਊਪਰਿ ਕੁਰਬਾਣ ॥੨॥ ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ ਪੰਚ ਕਿ ਪਾਰਬ੍ਰੜ੍ਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥੩॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਉਜਲ ਦੀ ਸਾਚੈ ਦਰਬਾਰੇ ॥ ਅਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥