ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥ ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥੧॥ ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥ ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਹੈ ਨੇ ਸਰਨਿ ਸਦਾ ਸੁਖੁ ਹੋਇ ॥੧॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥੨॥ ਕਿ ਸਹਜਿ ਅਨਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਕਿ ਨਾਨਕ ਰਾਖਾ ਹੋਆ ਆਪਿ॥੪॥੨॥੫੮॥ ਰਾਗੁ ਰਾਮਕਲੀ ਮਹਲਾ ੫ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ॥ ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ ਪੁਨ ਪੁਹ ਕਰਨ॥ਨਹ ਗਿਰਹ ਨਿਹਾਰੰ॥੧॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ॥ਕਰਨ ਕੇਲ ਗੁਣ ਅਮੋਲ ਨਾਨਕ ਤੋਂ ਬਲਿਹਾਰੀ ॥੨॥੧॥੫੯॥ ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥੧॥ ਸੁਤ ਕਲਤ੍ਰ ਭੂਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਕਿ ਨਾਨਕ ਸੁਖੁ ਸੰਤ ਭਾਵਨੀ ॥੨॥੨॥੬oll ੴ ਸਤਿਗੁਰ ਪ੍ਰਸਾਦਿ॥ ਦੇ ਰਾਗੁ ਰਾਮਕਲੀ ਮਹਲਾ ੯ਤਿਪਦੇ॥ਰੇ ਮਨ ਓਟ ਲੇਹੁ ਹਰਿ ਨਾਮਾ॥ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨ ਦੇ ਨਿਰਬਾਨਾ ॥੧॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ
ਪੰਨਾ:Guru Granth Sahib Ji.pdf/901
ਦਿੱਖ