ਪੰਨਾ:Guru Granth Sahib Ji.pdf/902

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਕਿ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥ ਰਾਮਕਲੀ ਮਹਲਾ ੯ ॥ ਸਾਧੋ ਕਉਨ ਦੀ 1 ਜੁਗਤਿ ਅਬ ਕੀਜੈ॥ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ॥੧॥ ਰਹਾਉ ॥ ਮਨੁ ਮਾਇਆ ਮਹਿ ਤੇ ਉਰਝਿ ਰਹਿਓ ਹੈ ਬੁਝੈ ਨ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥ ਨ ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਤੇ ਕੀਰਤਿ ਗਾਈ ॥੨॥ ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤਾਸੁ ਮਿਟੈ ਨਾਨਕ ਦੇ ਤਿਹ ਅਪੁਨੋ ਜਨਮੁ ਸਵਾਰੈ ॥੩॥੨॥ ਰਾਮਕਲੀ ਮਹਲਾ ੯ ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਕਿ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਕਿ ਕੇ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥ ਮਾਨਸ ਜਨਮੁ ਦੀਓ ਜਿਹ ਕਿ ਠਾਕੁਰਿ ਸੋ ਤੇ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੇ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥ ਮਾਇਆ ਕਿ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥ ੩॥੩॥੮੧॥ ਰਾਮਕਲੀ ਮਹਲਾ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥ ॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਝਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥ ਕਿਤੇ ਕਿ ਕਿ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ਕਿ ॥੨॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ਕਿ ਕੇ ॥੩॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਦੇ ਵਲਵਲਵਲੇ ਵਿਕਾ