ਪੰਨਾ:Guru Granth Sahib Ji.pdf/905

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ । ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਕਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਪੈਕ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ ਰਾਮਕਲੀ ਮਹਲਾ ੧ ॥ ਹਠੁ ਨਿਗਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥ ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥ ਵਾਦੁ ਪੜੈ ਰਾਗੀ ਜਗੁ ਭੀਜੈ ॥ ਤੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੁਖੁ ਸਹੀਜੈ ॥੨॥ ਚਾੜਸਿ ਪਵਨੁ ਸਿੰਘਾਸਨੁ ਭੀਜੈ॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥ ਅੰਤਰਿ ਪੰਚ ਅਗਨਿ ਕਿਉ ਕਿ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥ ਅੰਤਰਿ ਮੈਲੁ ਕਿ ਦੀਕ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥ ਅੰਨੁ ਨ ਖੇਡ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥ ਤੇ ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ॥ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ਤੇ ॥੭॥ ਊਂਦਰ ਦੇਂਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥ ॥੮॥੫॥ ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥ ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਕਿ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ ਨਾਮੁ ਰਤਨੁ ਹੀਰਾ ਲੋਕ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲ ਪੰਕ ॥੨॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਕਿ ਗਿਆਨ ਧਿਆਨ ॥ ਗੁਰਮੁਖਿ ਪਾਵਹਿ ਦਰਗਹਿ ਮਾਨ ॥੩॥ ਹਠ ਅਹੰਕਾਰ ਕਰੈ ਨਹੀ ਪਾਵੈ ॥ ਪਾਠ ਪੜੈ ਲੇ ॥