ਪੰਨਾ:Guru Granth Sahib Ji.pdf/906

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਲੋਕ ਸੁਣਾਵੈ ॥ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥ ਜਤਨ ਕਰੈ ਬਿੰਦੁ ਕਿਵੈ ॥ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ਮੈਚ ਕ ॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਿ ਗੁਰ ਕੇ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਤੇ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥ ਹਉਮੈ ਗਰਬੁ ਜਾਇ ॥ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ॥ 1 ਬੀਚਾਰੁ ॥੮il੬॥ ਰਾਮਕਲੀ ਮਹਲਾ ੧ ॥ ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਨ ਭਇਆ ॥ ਜਿਉ ਰਸ ਭੋਗ ਕੀਏ ਤੇਰਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥ ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥ ਕਿ ਕ ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਜੀ ਦੀ ਸਾਧਸੰਗਤਿ ਬਿਨੁ ਬਾਦਿ ਜਇਆ ॥੨॥ ਲਾਲਚ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਹੋ ਤੇ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥ ਅਹਿਨਿਸਿ ਨਿੰਦਾ ਤਾਤਿ ਪਰਾਈ ਦੇ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥ ॥੪॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਕੇ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਨੂੰ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥ ਸੁਖ ਸੰਪਤਿ ਕਉ ਆਵਤ ਦੇਖੈ ਕ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੁਖੁ ਪਇਆ ॥੭॥ ਕਿ ਕਿ ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਕੇ ਨਾਮੁ ਰਿਦੈ ਲੈ ਪਾਰਿ ਪਇਆ ॥੮॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਲਿ ਪਇਆ ॥ ਦੇਖਿ ਕੇ