ਪੰਨਾ:Guru Granth Sahib Ji.pdf/91

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਰਤੀਤਿ ਆਪੇ ਸੇਵ ਘਾਲੀਅਨੁ ॥ ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ ਨ ਚ ਕਿ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ਬੈਂਚ ॥੧੯॥ ਸਲੋਕ ਮਃ ੧ ॥ ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ਨਾਨਕ ॥ ਅਗੈ ਉਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥ ਮਃ ੧॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥ ਪਉੜੀ ॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥ ਭੈ ਭੰਜਨ ਮਿਹਰਵਾਨ ਦਾਸ ਕੀ । ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦ll ਸਲੋਕ ਮਃ ੩ ॥ ਜੀਉ ਪਿੰਡੁ ਸਭੁ ਤਿਸ ਕਾ । ਸਭਸੈ ਦੇਇ ਅਧਾਰੁ ॥ ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥ ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥ ਮਃ ੩ ॥ ਕਿ ਕਿ ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਕਿ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ਨਾਨਕ ਹਰਿ ਭਗਤਿ ਤਿਨਾ 1 ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥ ਪਉੜੀ ॥ ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥ਹਰਿ ਪੁਛਿਆ ਢਾਢੀ ਸਦਿ ਕੇ ਕਿਤੁ ਅਰਥ ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥ ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ॥੨੧॥੧॥ ਸੁਧੁ ੴ ਸਤਿਗੁਰ ਪ੍ਰਸਾਦਿ॥ ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ਦੇ ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ॥ ਮੋਰ ਮੋਰ ਕਰਿ ਅਧਿਕ ਦੀ