ਪੰਨਾ:Guru Granth Sahib Ji.pdf/913

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ॥ ਜੀ ਦੀਨ ਹਰਿ ਹਰਿ ਆਧਾਰਾ ॥੪॥ ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਮੈਂ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥ ਕਿਨਹੀ ਸਿਧ ਬਹੁ ਚੇਟਕ ਪੈਕ ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥ ਕੋਈ ਚਤੁਰੁ ਕਹਾਵੈ ਪੰਡਿਤ॥ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ । ਦੀਨ ਹਰਿ ਹਰਿ ਹਰਿ ਸਰਣੀ ॥੭॥ ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥ ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੁ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ਮਾਤ ਗਰਭ ਕਿ ਮਹਿ ਜਿਨ ਤੁ ਰਾਖਿਆ ॥੧॥ ਰਾਖਨਹਾਰੁ ਸਮਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਕਿ ਕਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਦੇ ਦੇ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਤੇ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ਦੇ ॥੪॥ ਪੇਖਨ ਕਉ ਨੇ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੁ ਨ ਨੂੰ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਕਿ ਕ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਕ ਮਨਿ ਆਲਸੁ ਕਰੈ॥ ਜਿਸੁ ਵਿਸਰਿਐ ਇਕ ਨਿਮਖ ਨ ਕਿ ਕਿ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਜੋ ਤੇ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥ ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥