ਪੰਨਾ:Guru Granth Sahib Ji.pdf/920

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ॥ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ॥੨੧॥ ਜੇ ਕੋ ਗੁਰ ਤੇ . ਕਿ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ॥ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ॥ ਅਨੇਕ ਜੂਨੀ ਐਚ ਕਿ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਤੇ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੁ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਹੀ ਗਾਵਹੁ ਏਹ ਸਚੀ ਬਾਣੀ ॥੨੩॥ ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਹੈ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਕਿ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਿ ਦੀ ਕਚੀ ਬਾਣੀ ॥੨੪॥ ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਦੀ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਜੋ ਪਾ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਨੇ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਕਿ ਕ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਕਿ ਕਿ ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਨੇ ਦੀ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਕਿ