ਪੰਨਾ:Guru Granth Sahib Ji.pdf/925

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਨੀਐ ॥੪॥੧॥ ਰਾਮਕਲੀ ਮਹਲਾ ੫ ॥ ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ ਰਾਮ ਰਾਮ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ਕੇ ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ॥ ਜਗਦੀਸ ਈਸ ਗੋਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਧੁ ਦਿਨਸੁ ਰੈਣਿ ਚਿਤਾਰੀਐ ॥੧॥ ਚਰਨ ਕਮਲ ਆਧਾਰੁ ਜਨ ਕਾ ਆਸਰਾ ॥ ਦੇ ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ਰਸ ਰੂਪ ਦੇ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਸ ਹਰਾ ॥ ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲ ਆਸਰਾ ॥੨॥ ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਈ ॥ ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥ ਕਿ ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ ਤੋਂ ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥ ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ ਤੇ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥ ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ਜੋਗ ਦਾਨ ਅਨੇਕ ਕਿਰਿਆ ਲਗਿ . ਚਰਣ ਕਮਲ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਹਰੈ ॥ ਬਿਨਵੰਤਿ ਨਾਨਕ ਤਰੈ ਕਿ ਜੀਤ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਕਿ ਦੀ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਬੈਂਕ ਦੀ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਕਿ