ਪੰਨਾ:Guru Granth Sahib Ji.pdf/926

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਏਕੁ ਗਾਵੈ ਹਰਿ ਏਕੁ ਦ੍ਰਿਸ਼ਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ ਕੇ ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਕਿ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਪੈਕ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਦੇ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹੁ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ . ਨੂੰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥ ਰਾਮਕਲੀ ਮਹਲਾ ੫ ਕਿ 2 ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭ ਆਰਾਧੀਐ ਬਿਪਤਿ ਕਿ ਨਿਵਾਰਣ ਰਾਮ ॥੧॥ ਛੰਤ ॥ ਪ੍ਰਭ ਬਿਪਤਿ ਨਿਵਾਰਣੈ ਤਿਸ ਬਿਨ ਅਵਰ ਨ ਕੋਇ ਜੀਉ ॥ ਸਦਾ ਸਦਾ ਹਰਿ ਦੀ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਨੇ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ॥ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥ ਸਲੋਕੁ ॥ ਹਰਿ ਸਿਮਰਤ ਦੇ ਨ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੁਪਾਲ ਕੀ ਗੋਵਿੰਦ ਸੰਕਟ ਮੋਚ ॥੧॥ ਛੰਤੁ ॥ ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ਪ੍ਰਤਿਪਾਲ ॥ ਨੂੰ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਦੀਕ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦ ਬਲਿ ਜਾਇ ਨਾਨਕੁ ਸਰਬ ਜੀਆ ਕਿ ਤਿਪਾਲ ਜੀਉ ॥੨॥ ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ॥ ਨਾਨਕ ਪਕੜੀ ਟੇਕ ਏਕ ਕੇ ਪਰਮੇਸਰ ਰਖੈ ਨਿਦਾਨ ॥੧॥ ਛੰਤ ॥ ਸੋ ਸੁਆਮੀ ਪ੍ਰਭ ਰਖਕੋ ਅੰਚਲਿ ਤਾ ਕੈ ਲਾਗ ਜੀਉ ॥ ਭਜ ਸਾਧੂ ਸੰਗਿ ॥ ਤੇ