ਪੰਨਾ:Guru Granth Sahib Ji.pdf/927

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ॥ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਕਿ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥ ਸਲੋਕੁ ॥ ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਤੇ ਨਾਥ ॥ ਸਗਲ ਮਨੋਰਥ ਪੁਰਿਆ ਨਾਨਕ ਲਿਖਿਆ ਨਾਥ ॥੧॥ ਛੰਤੁ ॥ ਸਗਲ ਇਛ ਮੇਰੀ ਚੁੰਨੀਆ ਮਿਲਿਆ ਤੇ * ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਹਿ ਪ੍ਰਗਟੇ ਪ੍ਰਭ ਆਇ ਜੀਉ ॥ ਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ 1 ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਨੇ ਸਮਾਇ ਜੀਉ ॥੪॥੪॥ ਰਾਗੁ ਰਾਮਕਲੀ ਮਹਲਾ ੫ ॥ ਰਣ ਝੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ਕਿ ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ॥ ਰਾਮਕਲੀ ਮਹਲਾ ੫ ਰੁਤੀ ਸਲੋਕੁ ੧ਓ ਸਤਿਗੁਰਪ੍ਰਸਾਦਿ॥ ਦੇ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੁਰਤ ਘੜੀ ਗੁਣ ਉਚਰਤ ਦੀ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਨੂੰ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ . ਕ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਹੁ ਸੁਆਮੀ ਸਿਮਰਿ ਅਨੰਤ ॥ ਪੰਚ ਦੀ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਬੈਂਕ ਐ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਜੀ