ਪੰਨਾ:Guru Granth Sahib Ji.pdf/928

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ॥ ਦੀ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤਾਸ ਜੀਉ ॥੨॥ ਸਲੋਕ ॥ ਕਿ ਸਾਧਸੰਗਤਿ ਬਿਨੁ ਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਸ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ : ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਕਿ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨ ਦਾਸੀ ਕਰਿ ਲਈ ਨਾਨਕ ਕਿ ਦੇ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਦੀ ਤੇ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਰਿਹ ਭਰੇ ॥ ਸਿਮਰਿ ਕੇ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ॥ ਪ੍ਰਿਅ ਰੰਗਿ ਜਾਗੇ ਨਹ ਛਿਦ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲ ਪਲੁ ਰਹਣੁ ਨ ਜਾਇ ॥ ਹਰਿ ਸਾਧਹੁ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਰਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਕਿ ਨਹ ਸੂਖ ਸਾਰੇ ਹਾਰ ਕੰਝਣ ਧਿਗੁ ਬਨਾ ॥ ਸੁੰਦਰਿ ਸੁਣਿ ਚਤੁਰ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਉੱਕ ਕਿ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਕੇ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੁਰਨ ਦੇ