ਪੰਨਾ:Guru Granth Sahib Ji.pdf/930

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਕਿ ਅਖਰੁ ਤ੍ਰਿਭਵਣ ਸਾਰੁ ॥੧॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਕਿ ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਕੇ ਪ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥ ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧੰਧੈ ਧੁਲਿ ਪੜੈ ਮੁਖਿ ਮਸਤਕਿ ਕੰਚਨ ਭਏ ॥ ਤੇ ਮਨੁਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਮੁੱਕ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਦੀਕ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸ਼ਟਿ ਸਬਾਈ ॥ ਕ ਕਿ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥ ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਜੀ ਤੇ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੁਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥ ਏਕੁ ਅਚਾਰੁ ਰੰਗੁ ਇਕੁ ਰੂਪੁ ॥ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਨੇ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਨ ਕਿ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭ll ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਕ ਉਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਉਨ ਬਰਸੈ ਨੀਝਰ ਧਾਰਾ ॥ ਪੰਚ ਕਿ ਉਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥ ਉਗਵੈ ਸੁਰੂ ਕੇ ਕਿ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਉਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ