ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਕਿ ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਕਿ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੁ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰ ਕੇ ਤੇ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਖੋਜਤ ਖੋਜਤ ਦੇ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ਖਰਾ ਰਤਨੁ ਜੁਗ ਚਾਰੇ ਹੋਇ ॥ ਦੀ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ : ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਹੋ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ॥ ਕਿ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਕਿ ਕੇ ਬਿਹੂਨੀ ॥੨੦ll ਘਰ ਦਰ ਫਿਰਿ ਥਾਕੀ ਬਹੁਤੇਰੇ॥ ਜਾਤਿ ਅਸੰਖ ਅੰਤ ਨਹੀ ਮੇਰੇ॥ ਕੇਤੇ ਮਾਤ ਪਿਤਾ ਸੁਤ ਧੀਆ ॥ ਦੇ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ॥ ਗੁਰਮੁਖਿ ਮਰਣੁ ਜੋ ਆ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਹੁ ਅਚਾਰੁ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ । ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਕਿ ਮੁੱਕ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ ਉੱਕ ਕਿ ਖੁਲੇ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਤੇ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਨੇ
ਪੰਨਾ:Guru Granth Sahib Ji.pdf/932
ਦਿੱਖ