ਪੰਨਾ:Guru Granth Sahib Ji.pdf/934

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਦੇ ਗੁਰ ਪਰਸਾਦੀ ਤਿਸੁ ਸੰਲਾ ਤਾ ਤਿਨਿ ਦੂਖੁ ਨ ਹੋਇ ॥੩੧॥l ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਨ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਪੈਕ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੋ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗ ॥ ਵਿਛੁੜਿਆ ਮੇਲੇ ਪ੍ਰਭੂ ਨਾਨਕ ਕਰਿ ਸੰਜੋਗ ॥੩੨॥ ਤਰਵਰੁ ਕਾਇਆ ਪੰਖਿ ਮਨੁ ਤਰਵਰ ਪੰਖੀ ਪੰਚ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਚ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥ ਥਰ ਥਰ ਕੰਪੈ ਜੀਅੜਾ ਥਾਨ ਕ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਨੂੰ ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥ ਦਇਆ ਦਾਨੁ ਦਇਆਲੁ ਤੁ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਦੇ ਲੇਹਿ ਖਿਨ ਮਹਿ ਢਾਹਿ ਉਸਾਰਿ ॥ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥ ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਨੂੰ ਕ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ॥ ਕਿ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਕਿ ਕਿ ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੁਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲ ਰਹੀ ਕਿ ਣ ਦੁਖੁ ਨਿਵਾਰਿ ॥੩੬॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹ