ਪੰਨਾ:Guru Granth Sahib Ji.pdf/938

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕੂਦਾ ਬਿਖੁ ਕ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਕਿ ਮਤਿ ਦੇਇ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਕਿ ਤੇ ਸਾਰੁ॥ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ॥੫੪॥੧॥ ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ॥ ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥ ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥ ਕਵਨ ਤੁਮੇ ਕਿਆ ਚ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਕਿ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ਨਾਨਕੁ ਬੋਲੇ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥ ਘਟਿ ਨੇ ਦੀ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਜੋ ਤੇ ਆਸਣਿ ਬੈਸਣੁ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥ ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥ ॥੪॥ ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਨ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਕਿ ਤਾ ਕਾ ਦਾਸੋ ॥੫॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਜੀ ਕਿ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਕਿ ਨੂੰ ਲਾਗੈ ਸਾਚਿ ਪਿਆਰੋ ॥੬ ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਨੂੰ