ਪੰਨਾ:Guru Granth Sahib Ji.pdf/94

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਮਾਝ ਚਉਪਦੇ ਘਰੁ ੧ਮਹਲਾ ੪ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ | ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕਿ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ ਮੈ ਹਰਿ ਹਰਿ ਖਰਚੁ ਲਇਆ ਬਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਕ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ ਹਰਿ ਹਰਿ ਸਜਣੁ ਮੇਰਾ ਕਿ ਕਿ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਤਮਾ ਮੈ ਨੀਰੁ ( ਵਹੇ ਵਹਿ ਚਲੇ ਜੀਉ ॥੩॥ ਸਤਿਗੁਰੁ ਮਿਤ੍ਰ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥ ਮਾਝ ਮਹਲਾ ੪ ॥ ਮਧੁਸੂਦਨ ਨੂੰ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ . ਦੇ ਪ੍ਰਭੁ ਪਿਆਰਾ ਦਸੈ ਜੀਉ ॥੧॥ ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ਮਿਲਿ ਸਤਸੰਗਤਿ ਖੋਜੁ ਦਸਾਈ ਵਿਚ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥ ਮੇਰਾ ਪਿਆਰਾ ਪ੍ਰੀਤਮੁ ਨ ਕਿ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਚ ਕਿ ਜਲ ਮਿਲਿ ਕਮਲੁ ਵਿਗਸੈ ਜੀਉ ॥੩॥ ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਜੋ ਦੇ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥ ਤੇ ਤੇ ਮਤ ਅਤੇ ਦੇ