ਪੰਨਾ:Guru Granth Sahib Ji.pdf/946

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ . ਕਿ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭ ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਜੀ ਕਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਹੀ ਨਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਚ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਕਿ ਐਂਕਿ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭oll ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਤੇ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਤੇ ੫ ਮੇਲਿ ਮਿਲਾਏ ਸੋ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ॥ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ॥ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ਕੇ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਕ ਕਿ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਮੌਕ ਕੇ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਤੇ ਨਾਨਕ ਸਭਿ ਜੁਗ ਆਪੇਵਰਤੈ ਦੂਜਾ ਅਵਰੁਨ ਕੋਈ॥੭੩॥੧॥