ਪੰਨਾ:Guru Granth Sahib Ji.pdf/947

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ ਸਲੋਕੁ ਮਃ ੩ ॥ ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ॥ ਦੇ ਵਿਲਾਇ ॥ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਨੇ ਵੇਖੈ ਜਿਸੁ ਵਸਿਆ ਮਨ ਮਾਹਿ ॥੧॥ ਮਃ ੩ ॥ ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਕਿ ਕਿ ਦੁਖਿ ਮਰੈ ਹਉਮੈ ਕਰਤ ਵਿਹਾਇ ॥ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ਜੋ ਦੇਵੈ ਤਿਸੈ ਨ ਜਾਣਈ ਦਿਤੇ । ਕਿ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥ ਮਃ ੩ ॥ ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਜੋ ਤੇ ਭਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥ ਪਉੜੀ ॥ ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ॥ ਆਪੇ ਕੁਦਰਤਿ ਸਾਜੀਅਨੁ ॥ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥ ਸਲੋਕੁ ॥ ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥ ਮਃ ੩ ॥ ਨਾਨਕ ਕਿ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ ਕਿ ਕਿ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥ ਪਉੜੀ ॥ ਵੇਕੀ ਦ੍ਰਿਸਟਿ ਉਪਾਈਅਨੁ ਸਭੁ ਹੁਕਮਿ ਆਵੈ ਜਾਇ ਕਿ ਪੈ ਸਮਾਹੀ ॥ ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਦੀ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡੁ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥ ਸਲੋਕੁ ਮਃ ੩ ॥ ਭਰਮਿ ਜੋ ਆ ਆ ਕੇ