ਪੰਨਾ:Guru Granth Sahib Ji.pdf/948

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਕਿ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ॥ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ * ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ॥ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ . ਦੇ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥ ਸਲੋਕੁ ॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਿ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥ ਮਃ ੩ ॥ ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ ਕਿ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ਨਾਨਕ ਦੇਵ ਹੈ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥ ਮਃ ੩ ॥ ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥ ਪਉੜੀ ॥ ਦੂਜਾ ਭਾਉ ਰਚਾਇਓਨੁ ਤੇ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਹੋ ਬੁਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਕਿ ਸਮਾਈ ॥੪ll ਸਲੋਕੁ ਮਃ ੩ ॥ ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ । ਕ ਸਭਿ ਤੀਰਥ ਹੈ॥ ਓਹੁ ਤਪਾ ਕੈਸੇ ਪਰਮ ਗਤਿ ਲਹੈ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ਨਾਨਕ ਸੋ ਤਪਾ ਮੋਖੰਤਰੁ ਕਿ ਪਾਵੈ ॥੧॥ ਮਃ ੩ ॥ ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥ ਪਉੜੀ ॥ ਰਾਤਿ ਦਿਨਸੁ ਉਪਾਇਅਨੁ ਸੰਸਾਰ ਤੋਂ