ਪੰਨਾ:Guru Granth Sahib Ji.pdf/951

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥ ਜਨ ਨੇ ਕਿ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥ ਪਉੜੀ ॥ ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਕਿ ਸੁਣਾਈਐ ॥ ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥ ਹੈ ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ . ॥੯॥ ਸਲੋਕ ਮਃ ੩ ॥ ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ॥ ਦੇ ਕਰਮ ਕਰੇਨਿ ॥ ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸਟਿ ਕਰੇਨਿ ॥ ਸਚੈ ਲਾਏ ॥ ਦੇ ਸਚਿ ਲਗੇ ਸਦਾ ਸਚੁ ਸਮਾਲੇਨਿ ॥ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥ ਮਃ ੩ ॥ ਗੁਰੁ . ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥ ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠ ਬੋਲੇਨਿ ॥ ਕੂੜੁ ਕਿ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥ ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ॥ ਨਾਨਕ ਜਿਤੁ ਮੈਂ ਕਿ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥ ਪਉੜੀ ॥ ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਤੋਂ ਵੀ ਕੀਤੀ ॥ ਇਕਿ ਕੂੜਿ ਕੁਸਤ ਲਾਇਅਨੁ ਮਨਮੁਖ ਵਿਗੂਤੀ ॥ ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥ ਜੋ ਕਿ ਜਿਨ ਕਉ ਪੋਤੈ ਪੁੰਨੁ ਹੈ ਤਿਨ ਵਾਤਿ ਸਿਪੀਤੀ ॥ ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥ ਸਲੋਕੁ ਮਃ ੧॥ ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ॥ ਇਸਤਰੀ ਪੁਰਖੈ ਖਟਿਐ . ਭਾਉ ॥ ਭਾਵੈ ਆਵਉ ਭਾਵੈ ਜਾਉ ॥ ਸਾਸਤੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੇ ਹਕੁ ਗਵਾਏ ॥ ਜੇ ਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰ . ਕਨਿ ਰਿਦੈ ਸਮਾਹਿ ॥ਲੋਕ ਮੁਹਾਵਹਿ ਚਾੜੀ ਖਾਹਿ ॥ ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ਜੋਗੀ ਕਿ ਮੁੱਕ ਗਿਰਹੀ ਜਟਾ ਬਿਭੂਤ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ ਕਿ ਕਿ ਛਾਈ ਪਾਈ ॥ਨਾਨਕ ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣੁ ॥੧॥ ਮਃ ੧॥ ਹਿੰਦੂ ਕੈ ਘਰਿ ਹਿੰਦੁ ਤੇ ਦੀ ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ਨਾਤਾ ਧੋਤਾ ਥਾਇ ਨ ਪਾਈ ॥ ਮੁਸਲਮਾਨੁ ਕਿ