ਪੰਨਾ:Guru Granth Sahib Ji.pdf/955

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗਤੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ਼ਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪੈਕ ਕਿ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਸਲੋਕ ਮਃ ੧॥ ਸਾਵਣੁ ਰਾਤਿ ਅਹਾਤੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਦੇ ਖਾਇ ॥ਨਾਨਕ ਲੇਖੈ ਮੰਗਿਐ ਅਉਰੁ ਜਣੇਦਾ ਜਾਇ ॥੧॥ ਮਃ ੧॥ ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ ਨੂੰ ਹਲੁ ਹਲੇਮੀ ਹਾਲੀ ਚਿਤੁ ਚੇਤਾ ਵ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥ ਪਉੜੀ ॥ ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਕਿ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭ ਸਲੋਕ ਮਃ ੨ ॥ ਕਿ · ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਕਿ ਨੂੰ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਤੇ • ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ ਮਃ ੧॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ : ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥ ਪਉੜੀ ॥ ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਕ੍ਰਿਸ਼ਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਕਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮il ਸਲੋਕ ਮਃ ੧ ॥ ਵੇਲਿ ਪਿਵਾਇਆ ਕਤਿ ਵਣਾਇਆ ॥ ਕਟਿ ਕੁਟਿ ਕਿ ਕਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਕਿ ਜੀਵਤ ਜੀਵੈ ॥ ਹੋਇ ਪੁਰਾਣਾ ਕਪੜ ਪਾਟੈ ਸੂਈ ਧਾਗਾ ਗੰਢੈ ॥ਮਾਹ ਪਖ ਕਿਹ ਚਲੈ ਨਾਹੀ ਘੜੀ ਮਹਤ ਕਿਛ ਤੇ