ਪੰਨਾ:Guru Granth Sahib Ji.pdf/961

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸੁਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ॥੨॥ਪਉੜੀ ॥ਜੋ ਤੁਧੁ ਨ ਭਾਣਾ ਜੰਤੁ ਸੋ ਤੁਧੁ ਬੁਝਈ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ॥ ਜਿਸ ਨੋ ਤੁ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੁ ਕਿਰਪਾਲੁ ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥ ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ : ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਕਿ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਕੇ ਨਿਹਾਲ ਨਾਨਕ ਪੀਤਿ ਏਹ ॥੧॥ ਮਃ ੫॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਦੀ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਤੇ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ॥ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਨੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੰਚੀਐ ॥ ਜਿਸ ਨੋ ਤੂ ਪ੍ਰਭੁ ਵਲਿ ਤਿਸੁ ਕਿਆ । ਕ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਗੀ ॥੮ll ਸਲੋਕ ਮਹਲਾ ੫ ॥ ਹੋਹੁ ਕ੍ਰਿਪਾਲ ਸੁਆਮੀ ਮੇਰੇ ਵੀਰ ਕਿ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਨਿ ਹਾਵੇ ॥੧॥ ਮਃ ੫ ॥ ਸਤਿਗੁਰੁ ਕਿ ਦੀ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥ ਪਉੜੀ ॥ ਜੋ