ਪੰਨਾ:Guru Granth Sahib Ji.pdf/964

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲਿ ਸਜਣੁ ਮੈ ਲਧਾ ॥੨॥ ਪਉੜੀ ॥ ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ , ਨੂੰ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ ਜਿਸੁ ਜੀ ਦੇ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ * ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥ ਸਲੋਕ ਮਃ ੫ ॥ ਤੈਡੀ ਬੰਦਸਿ ॥ ਮੈ ਕੋਇ ਨ ਡਿਠਾ ਤੁ ਨਾਨਕ ਮਨਿ ਭਾਣਾ ॥ ਘੋਲਿ ਘੁਮਾਈ ਤਿਸੁ ਮਿ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥ ਮ ੫ ॥ ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ॥ ਪਇਆ ਤਉ ਸਰਣੀ ॥੨॥ ਪਉੜੀ ॥ ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ . ਦੇ ਧਾਵੀਆ ॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ ਕਿ ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ ਕਿ ਰਾਵੀਆ ॥ ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥ ਸਲੋਕ ਮਃ ੫ ॥ ਹਭਿ ਗੁਣ ਤੈਡੇ ਨਾਨਕ ਜੀਉ ਕੇ ਕਿ ਮੈਂ ਕੁ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ ਤਉ ਜੇਵਡੁ ਦਾਤਾਰੁ ਨ ਕੋਈ ਜਾਚਕੂ ਸਦਾ ਜਾਚੋਵੈ ॥੧॥ ਮਃ ੫ ॥ਦੇਹ ਤੇ ॥ ਛਿਜੰਦੜੀ ਊਣ ਮਝਾਣਾ ਗੁਰਿ ਸਜਣ ਜੀਉ ਧਰਾਇਆ ॥ ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥ ਪਉੜੀ ॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ਜੋ ਭਾਵੈ ॥ ਨੂੰ ਪਾਰਬ੍ਰਹਮ ਸੋਈ ਸਚੁ ਨਿਆਉ ॥ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ਜੋ ਕੀਨੀ ਕਰਤਾਰਿ ਸਾਈ ਭਲੀ ਗਲ॥ ਜਿਨੀ ਪਛਾਤਾ ਖਸਮੁ ਸੇ ਦਰਗਾਹ ਮਲ ॥ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥ ਸਲੋਕ ਮਃ ੫ ॥ ਸੋਇ ਸੁਤੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਕਿ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥ ਮਃ ੫ ॥ ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ ਦੀ ਕਿ ਮੈ ਕੂ ਸਤਿਗੁਰਿ ਦਿਤਾ ॥ ਚੂੰਢ ਵਵਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥੨॥ ਪਉੜੀ ॥ ਜਿਸ ਕੈ ਐਨੇ ਕਿ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ