ਪੰਨਾ:Guru Granth Sahib Ji.pdf/973

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉ ॥੧॥ ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ ਕਿ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧ ਕਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ ਤੀਰਥ ਦੇਖਿ ਨ ਜਲ ਮਹਿ ਤੇ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨਾਉਗੋ ॥੩॥ ਪੰਚ ਸਹਾਈ ॥ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥ ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਚੰਦੁ ਨ ਹੋਤਾ ਸੁਰੁ ਨ ਹੋਤਾ ਹੋ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਖੇਚਰ ਭੂਚਰ ਨੂੰ ਕਿ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥ ਚੈਕ ਰਾਮਕਲੀ ਘਰੁ ੨॥ ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਹੈ ਕਾਇਆ ਕਲਪੁ ਕੀਜੈ ॥ ਅਸੁਮੇਧ ਤੇ ਦੀ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥ ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਨ ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥ ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਉ ਨ ਪੂਜੈ ॥੨॥ ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥ ਮਨਹਿ ਨ ਕੀਜੈ ਰੋਸ : ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿ ਲੀਜੈ॥ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ॥ ਕਿ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ॥੪॥੪॥ ਰਾਮਕਲੀ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਕਿ ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ