ਪੰਨਾ:Guru Granth Sahib Ji.pdf/974

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਰਸੈ ॥੧॥ ਦੇਵ ਸੰਜੈ ਗਾਂਠਿ ਨ ਛੂਟੈ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਕੇ ਰਹਾਉ ॥ ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥ ਗਿਆਨੀ ਗੁਨੀ ਸੂਰ ਹਮ ਦਾਤੇ ਇਹ ਕਿ ਪੈ ਬੁਧਿ ਕਬਹਿ ਨ ਨਾਸੀ ॥੨॥ ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ ਨਾਮੁਨਾਰਾਇਨ ਜੀਵਨ ਪ੍ਰਾਨ ਧਨ ਮੋਰੇ॥੩॥੧॥ ਰਾਮਕਲੀ ਬਾਣੀ ਬੇਣੀ ਜੀਉ ਕੀ ੴ ਸਤਿਗੁਰਪ੍ਰਸਾਦਿ॥ ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥ ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥ ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥ ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ ॥ ਦੇ ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥੨॥ ਉਪਜੈ ਗਿਆਨੁ ਦੁਰਮਤਿ ਦੇ ਕ ਛੀਜੈ ॥ ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥੩॥ ਐਂਡ ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ ਉਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਜੋ • ਥਾਤੀ ॥੪॥ ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੈਨ ਮਹਿ ਰਹੈ ॥੫॥ ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦੀ ਬਸਿ ਕਰਿ ਰਾਖੈ ॥ ਦੇ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥ ਕਰ ਪਲਵ ਸਾਖਾ ਬੀਚਾਰੇ ॥ ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ ਕਿ ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥੭ll ਚਉਮੁਖ ਦੀਵਾ ਜੋਤਿ ਦੁਆਰ ॥ ਪਲੁ ਅਨਤ ਮੂਲ ਕ ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਕੁ ਰਤਨਾ ਮਹਿ ਗੁਹੈ ॥੮il ਮਸਤਕਿ ਪਦਮੁ ਦੁਆਲੇ ਦੀਆਂ ਕਿ ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ਪੰਚ ਸਬਦ ਨਿਰਮਾਇਲ ਬਾਜੇ ॥ ਫੁਲਕੇ ਚਵਰ ਸੰਖ ਘਨ ਗਾਜੇ ॥ ਕਿ ਦਲਿ ਮਲਿ ਦੈਹੁ ਗੁਰਮੁਖਿ ਗਿਆਨੁ॥ਬੇਣੀ ਜਾਚੈ ਤੇਰਾ ਨਾਮੁ ॥੬॥੧॥ ਵੀ