ਪੰਨਾ:Guru Granth Sahib Ji.pdf/976

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਨ ਜਪਿ ਹਰਿ ਹਰਿ ਨਾਮੁ ਸਖੇ ॥ ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਦੇ ਰਹਾਉ ॥ ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਪੈ ਦੀਓ ਨਾਮੁ ਮੁਖੇ ॥੧॥ ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ ਬਸੈ * ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥ ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥ ਦੇ ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥ ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕਿਖੇ ॥ ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥ ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ . ਕਿ ਜਨ ਪਗਿ ਲਗੇ ॥੧॥ ਰਹਾਉ ॥ ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ ਤੁਮ ਚ ਕਿ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਗੇ ॥੧॥ ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਮੈਂ ਕਿ ਪ੍ਰਭ ਕੀਏ ਪਤਿਤ ਪਵਗੇ ॥ ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥ ਜੋ ਤੁਮਰੇ ਗੁਨ ਦੀ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ਹੋ ॥੩॥ ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ ਦਇਆ ਪ੍ਰਭ ਤੇ ਦੇ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥ ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥ ਜਗੰਨਾਥਿ ਜੋ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥ ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਹੈ ਨੇ ਗੁਰੂ ਗੁਰ ਸੁਨੇ ॥ ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨ ਲੁਨੇ ॥੧॥ ਤੁਮਰੀ ਉਪਮਾ ਤੁਮ ਹੀ ਨਾ ਨੂੰ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥ ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥ ਨੂੰ ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਕਿ ਕਿ ਮੋਖ ਮੁਖਨੇ ॥੩॥ ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ ਹੈ ਦੇ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥ ਨਟ ਮਹਲਾ ੪ ॥ ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥ ਹਰਿ ਹਰਿ ਕੇ