ਪੰਨਾ:Guru Granth Sahib Ji.pdf/979

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੇਰੇ ਸੰਤ ਸਹਾਈ ਬੀਰ ॥੧॥ ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ॥ ਬਿਸਮ ਭਏ ਨਾਨਕ ਜਸੁ ਗਾਵਤ ਤੇ ਠਾਕੁਰ ਗੁਨੀ ਗਹੀਰ ॥੨॥੨॥੩॥ ਨਟ ਮਹਲਾ ੫ ॥ ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥ ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥ ਮਹਾ ਬਿਖਮੁ ਅਗਨਿ ਕਾ ਤੇ ਦੇ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥॥੪॥ ਨਟ ਮਹਲਾ ੫ ॥ ਹਰਿ ਹਰਿ ਮਨ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥ ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥ ਨਟ ਮਹਲਾ ੫ ॥ ਚਰਨ ਕਮਲ ਸੰਗਿ ਲਾਗੀ ਮੈਂ ਕੇ ਡੋਰੀ॥ ਸੁਖ ਸਾਗਰ ਕਰਿ ਪਰਮ ਗਤਿ ਮੋਗੇ ॥੧॥ ਰਹਾਉ ॥ ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬਾਧੋ ਪ੍ਰੇਮ ਕੀ ਕਿ ਦੀ ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥l ਪੂਰਨ ਪੂਰਿ ਰਹੇ ਕਿਰਪਾ ਨਿਧਿ ਤੋਂ ਆਨ ਨ ਪੇਖਉ ਹੋਰੀ ॥ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥ ਨਟ ਮਹਲਾ ੫ ॥ ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਦੇ ਰਹਾਉ ॥ ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ ॥ ਘਟਿ ਘਟਿ ਦਿਸਟਿ ਸਮਾਇਣੁ ॥੧॥ ਜਾਪ ਤਾਪ ਕੋਟਿ ਲਖ ਪੁਜਾ ਹਰਿ ਸਿਮਰਣ ਤੁਲਿ ਨ ਲਾਇਣ ॥ ਦੁਇ ਕਰ . . ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ॥੨॥੬॥੭॥ਨਟ ਮਹਲਾ ੫ ॥ ਮੇਰੈ ਸਰਬਸੁ ਨਾਮੁ ਨਿਧਾਨੁ॥ ਕਿ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥ ਸੁਖਦਾਤਾ ਦੁਖ ਭੰਜਨਹਾਰਾ ਗਾਉ ਉਂਕਿ ਕਿ ਕੀਰਤਨੁ ਪੁਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੇ ਬਿਨਸਿਓ ਮੁੜ ਅਭਿਮਾਨੁ ॥੧॥ ਕਿਆ ਗੁਣ ਤੇਰੇ ਤੋਂ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭il੮il ਤੇ