ਪੰਨਾ:Guru Granth Sahib Ji.pdf/980

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਟ ਮਹਲਾ ੫ ॥ ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥ ਮੋਹਿ ਨਿਰਗੁਨ ਤੁਮ ਪੂਰਨ ਦਾਤੇ ਜੀ ਦੀਨਾ ਨਾਥ ਦਇਆਲ ॥੧॥ ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸਨਿਹਾਲ॥੩॥੮॥੯॥ | ਨਟ ਪੜਤਾਲ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕੋਉ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥ ਕੋਈ ਵਿਰਲਾ ਆਪਨ ਕੀਤ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥੧॥ ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥ | ਨਟ ਅਸਟਪਦੀਆ ਮਹਲਾ ੪ ੴ ਸਤਿਗੁਰ ਪ੍ਰਸਾਦਿ॥ ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮਾਰੇ ॥੧॥ ਦੀ ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਤੋਂ ਤੇ ਠਾਕੁਰ ਗੁਰ ਕੈ ਸਬਦਿ ਸਵਾਰੇ ॥੧ll ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਨੂੰ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥ ਸਹਸ ਨੇ ਨੇ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥ ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੁੰਗਾ ਗਟਕ ਸਮਾਰੇ ॥੪॥ ਰਸਨਾ ਸਾਦ , ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ , ਕ ਬਿਸਾਰੇ ॥੫॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ ਨ ਕਿ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮਾਰੇ ॥ ਕੇ ਐ ਸਾਸੁ ਮਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਕੇ ਆ