ਪੰਨਾ:Guru Granth Sahib Ji.pdf/981

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਜਨ ਮੇਲਿ ਪਿਆਰੇ ॥ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥l ਨਟ ਮਹਲਾ ੪ ॥ ਕੇ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਪੈ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਤੇ ਮੁਸਕੀ ਮੁਸਕ ਗੰਧਾਰੇ ॥੧॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥ ਬਿਬੇਕੁ ਗੁਰੁ ਗੁਰੁ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥ ਪਾਖੰਡ ਪਾਖੰਡ ਕਰਿ ਕਰਿ ਭਰਮੇ ਦੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥ ਉਗਵੈ ਨੇ ਦਿਨਸੁ ਆਲੁ ਜਾਲੁ ਸਮਾਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੇ ਭੀ ਕਿ ਦੁਖ ਸਾਰੇ ॥੫॥ ਕਰੁ ਖੇਤੁ ਲੈ ਕੂੜੁ ਜਮਾਇਆ ਸਭ ਕੁਝੈ ਕੇ ਖਲਵਾਰੇ॥ ਸਾਕਤ ਨਰ ਸਭਿ ਭੁਖ ਭੁਖਾਨੇ ਦਰਿ ਵੀ ਨੂੰ ਠਾਢੇ ਜਮ ਜੰਦਾਰੇ ॥੬॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥ ਜਗੰਨਾਥ ਸਭਿ ਜੰਤ ਉਪਾਏ ਨਕਿ ਖੀਨੀ ਸਭ ਨਥਹਾਰੇ ॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥ ਨਟ ਮਹਲਾ ੪ ॥ ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ । ਦੇ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਪਰਸ ਭਏ ਕੁਬਿਜਾ ਕਉ ਲੈ ਬੈਕੁੰਠ ਸਿਧਾਰੇ ॥੧॥ ਅਜਾਮਲ ਪ੍ਰੀਤਿ ਪੁਤ੍ਰ ਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ . ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ ਕਥੇ ਕਥਿ ਲੋਕ ਸੁਨਾਵੈ ਜੋ ਬੋਲੇ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਕਿ ਕ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਦੀਓ ਕਿ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੁਪੁ ਕਢੇ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ ਨ ਕਿ ਦੇ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛਆ ਜਿਉ ਡਸੀਐ ਜਿ ਸਾਕਤ