ਪੰਨਾ:Guru Granth Sahib Ji.pdf/983

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦੇਹ ਸਵਾਰੇ ॥ ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥ ਮਟਕ ਮਟਕਿ ਕੇ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ਦੇ ॥੪॥ ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਤੇ ਹਰਿ ਜਨ ਹਰਿ ਨਿਸਤਾਰੇ ॥੫॥ ਗ੍ਰਾਮ ਗਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਦੇ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥ ਪਵਨ ਸੁਤੁ ਸਭੁ ਨੀਕਾ ਕਰਿਆ ਸਤਿਗੁਰਿ ॥ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥ ਤਉ ਗੁਨ ਈਸ ਬਰਨਿ ਨਹੀ ਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥ ਨਟ ਮਹਲਾ ੪ ॥ ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ ਕਿ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥ ਸਾਧੂ ਪੁਰਖ ਸਾਧ ਜਨ ਪਾਏ ਇਕ ਕਿ ਦੇ ਬਿਨਉ ਕਰਉ ਗੁਰ ਪਿਆਰੇ ॥ ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥ ਪਚੈ ਦੇ ਪਤੰਗੁ ਮ੍ਰਿਗ ਤ੍ਰਿਗ ਕੁੰਚਰ ਮੀਨ ਇਕ ਇੰਦੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥ ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥ ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲ ਏ ਨਿਹਾਰੇ ॥ ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥ ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸਕਾਰੇ ॥ ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥ ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੇ ਸੰਤੁ ਮਿਲੈ ਮਨੁ ਬਿਗਸੈ ਜਿਉ . ਕਿ ਜਲ ਮਿਲਿ ਕਮਲ ਸਵਾਰੇ ॥੬॥ ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ ਮੇਰੇ ਕਿ ਕਿ ਠਾਕੁਰ ਕੈ ਦੀਬਾਨਿ ਖਬਰਿ ਹੋਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥ ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਪੈਂਦੇ ਕਿਰਪਾ ਧਾਰੇ ॥ ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮il੬॥ ਛਕਾ ੧ ॥ ਕੇ ਕੇ ਆ ਜੋ