ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/99

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਾਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਤਿਪਾਲਾ ਕਿ ਜੀਉ ॥੨॥ ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥ ਮਾਝ ਮਹਲਾ ੫ ॥ ਲਾਲ ਗੋਪਾਲ ਤੇ ॥ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਉਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ॥ ਜੀਵਾਂ ਜੀਉ ॥੧॥ ਦੁਖ ਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੋ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥ ਸਦਾ ਸੰਗੀ ਹਰਿ ਰੰਗ ਗੋਪਾਲਾ ॥ ਊਚ ਨੀਚ ਕਰੇ ਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥ ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਨੂੰ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥ ਪੰਚ ਚੀਕ ਮਾਝ ਮਹਲਾ ੫ ॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥ ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥ ਧੰਨੁ ਜੀਤ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥ ਉਦਮੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਤੇ ਦੇ ਚਲਤ ਭਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥ ਅੰਤਰਿ ਬਾਹਰਿ ਤੇਰੀ ਬਾਣੀ ॥ ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥ ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਦੇ ਨ ਕੋਈ ਹੋਇਗਾ ਜੀਉ ॥੩॥ ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਥੀਆ ॥ ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥ ਮਾਝ ਮਹਲਾ ੫ ॥ ਸਗਲ ਸੰਤਨ ਨੇ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕਿ ਕੀ ਧੂਰਾ ਜੀਉ ॥੧॥ ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਕਿ ਕਿ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥ ਦਰਸਨਿ ਤੇਰੈ ਭਵਨ ਪੁਨੀਤਾ ॥ ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥ ਪੰਡ S