ਪੰਨਾ:Guru Granth Sahib Ji.pdf/991

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਰੂ ਮਹਲਾ ੧ ॥ ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਕਿ ਲਾਇਆ ਤਿਤੁ ਲਾਗਾ ॥੧॥ ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਪੈ ਰਹਾਉ ॥ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥ ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਤੇ ਜਪਤ ਰਹਾ ਤੇਰਾ ਨਾਉ ॥੩॥ ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ ॥ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥ ਮਾਰੂ ਮਹਲਾ ੧ ॥ ਕੋਈ ਆਖੈ ਭੂਤਨਾ ਕੋ ਕਹੈ ॥ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥ ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥ ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਕ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥ ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਭੇਦ ਦੀ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥ ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਦੇ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥ ਮਾਰੂ ਮਹਲਾ ੧ ॥ ਇਹੁ ਧਨੁ ਸਰਬ ਰਹਿਆ ਭਰਪੂਰਿ ॥ ਨ ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥ ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥ ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਨ ਸਜਾਇ ॥੨॥ ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥੩॥ ਇਕ ਬਾਤ ਅਨੂਪ ਸੁਨਹੁ ਨਰ ਭਾਈ ॥ ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥ ਭਣਤਿ ਨਾਨਕੁ ਅਕਥ ਕੀ ਕਥਾ ਨੂੰ ਨੂੰ ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥ ਮਾਰੂ ਮਹਲਾ ੧ ॥ ਸੂਰ ਸਰੁ ਸੋਸਿ ਲੇ ਸੋਮ ਸਰੁ ਪੋਖਿ . ਪੰਕ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਉੱਕ ਕੰਧੁ ਛੀਜੈ ॥੧॥ ਮੂੜੇ ਕਾਇਰੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥ ਅਜਰ ਦੀ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਨ