ਪੰਨਾ:Guru Granth Sahib Ji.pdf/993

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਮਾਰੂ ਮਹਲਾ ੧ਘਰੁ ੫ ੴ ਸਤਿਗੁਰ ਪ੍ਰਸਾਦਿ॥ ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥ ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਦੇ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਨੂੰ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸ਼ਨਾ ਤਿਖਾ ਨਿਵਾਰੀ ਜੀਉ ॥੨॥ ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰ ਜੋਗਾਧਾਰੀ ਜੀਉ ॥੩॥ ਹਉਮੈ ਜਲਿਆ ਕਿ ਮਨਹੁ ਵਿਸਾਰੇ ॥ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥ ਮਾਇਆ ਮਮਤਾ ਪਵਹਿ ਖਿਆਲੀ ॥ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਕਿ ਦੇ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥ ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜੀ ਜਿਸੁ ਤੂ ਦੇਹਿ ਤਿਸੈ ਕਿਆ ਚਾਰਾਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥ ਮਾਰੂ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ॥ ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥ ਬਾਬਾ ਦੇਹਿ ਵਸਾ ਸਚ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥ ਬੁਰਾ ਭਲਾ ਕਿਛੁ ਨ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥ ਜੀਵ ਇੰਦੀ ਧਾਤੁ ਸਬਲ ਕਹੀਅਤ ਹੈ ਇੰਦੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥ ਬੈਂਕ ਦੇ ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਹੋ ਨੂੰ ਫਾਸੀ ॥੪॥ ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੁਕਾ ਮਨਿ ਅਭਿਮਾਨਾ ॥ਤਾਸੁ ਤਾਸੁ ਧਰਮ ਰਾਇ ਜਪਤੁ ਹੈ ਕਿ ਪਏ ਸਚੇ ਕੀ ਸਰਨਾ ॥੫॥੧॥ ਮਾਰੂ ਮਹਲਾ ੩ ॥ ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ ਤੇ ਆ ਅ ਕ ਅ ਆ