ਪੰਨਾ:Guru Granth Sahib Ji.pdf/994

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥ ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ . ਕਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥ ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਉ ਨ ਪਾਇ ॥ ਜੋਨੀ ਐਚ ਕਿ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥ ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ ਅਨਦਿਨੁ ਜੀਤ ਪੈ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥ ਮਾਰੂ ਮਹਲਾ ੩ ॥ ਪਿਛਲੇ ਗੁਨ੍ਹ ਬਖਸਾਇ ਜੀਉ ਅਬ ਤੁ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਗੁਰਮੁਖਿ ਨਾਮੁ ॥ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥ ਇਹੁ ਮਨੁ ਲਾਲਚ ਕਰਦਾ ਨੂੰ ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥ ਨਾਨਕ ਸਭੁ ਕਿਛੁ ਆਪੇ ਨੂੰ ਕਿ ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥ ਮਾਰੂ ਮਹਲਾ ੩ ॥ ਸਚਿ ਤੋਂ 1 ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥ ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥ ਇਕੁ ਸਚਾ ਸਭ ਸੇਵਦੀ ਤੇ ( ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥ ਇਕਿ ਭਗਤੀ ਸਾਰ ਨ ਜਾ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ ਜਿਸੁ ਨਾਲਿ ॥ ਨੇ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥ . ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ ਮਨੁਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕਿ ਕੋਇ ॥੧॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੁ ਅਨਦਿਨੁ ਗੁਣ ਗਾਉ ॥੧॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਨੂੰ ਦੀ ਸੋਝੀ ਪਾਇ ॥੨॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ਜਮ ਪੁਰਿ ਬਧੇ ਮਾਰੀਅਹਿ ਬਹੁਤੀ