ਪੰਨਾ:Guru Granth Sahib Ji.pdf/996

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਰੂ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ॥ ਜੋ ਹਰਿ ਹਰਿ ਨਾਮੁ ਨਿਧਾਨੁ ਲੇ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੇ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦੇ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥ ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਨ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਕਿ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਪੰਡ ਨੂੰ ਮਿਲੈ ਸਜਾਇ ॥੩॥ ਤੁ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਕਿ ਦੇ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥ ਦੇ ਮਾਰੂ ਮਹਲਾ ੪ ॥ ਹਉ ਪੂਜੀ ਨਾਮੁ ਦਸਾਇਦ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਤੇ ॥ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥ ਮਨ ਪਿਆਰਿਆ ਮਿਤ੍ਰ ਮੈ : ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥ ਹਰਿ ਹਰ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥ ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ ਕਿ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੁਣਿਆ ਤਿਖ ਮੁਈਆ ਕੰਧੀ ਕਿ ਪਾਸਿ ॥੩॥ ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਜੋ ਤੇ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥ ਮਾਰੂ ਮਹਲਾ ੪ ॥ ਹਰਿ ਹਰਿ 1 ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਦੇ