ਪੰਨਾ:Guru Granth Sahib Ji.pdf/997

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਨ ਕਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ ਮੈ ਮਨੁ ਤਨੁ ਖੋਜਿ ਮੈਚ ਦੇ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥ ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਦੇ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਨੂੰ ਦੁਖੀ ਰੈਣਿ ਵਿਹਾਣੀ ॥੩॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰ ਹੋ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥ ਮਾਰੂ ਮਹਲਾ ੪ ॥ ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ ਕਿ ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥ ਮਨ ਨੂੰ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਕਿ ਦੀ ਰਹਾਉ ॥ ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਤੋਂ ਹਰਿ ਪ੍ਰਭੁ ਰਾਖੁ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥ ਮਨਮੁਖ ਤ੍ਰਿਸਨਾ ਭਰਿ ਰਹੇ ਨੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ॥ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ ਹਿ ਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭੁ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਨੂੰ ਭਾਖੁ ॥੪॥੪॥੬॥ ਮਾਰੂ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ॥ ਕਿ ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਵੀ ਕਿ ਗੁਣ ਗਾਵੈ ਜੀਉ ॥੧॥ ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ ਦੀ