ਪੰਨਾ:Guru Granth Sahib Ji.pdf/998

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥ ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥ ਨਵੇ ਛਿਦ ਬ੍ਰਹਿ ਅਪਵਿਤ੍ਰ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ॥ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ : ਸਿਮਰਤ ਮਲੁ ਲਹਿ ਜਾਵੈ ਜੀਉ ॥੩॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੂ ਦੇ ਦੇ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ ਤੂ ਸਰਬਤ ਤੇਰਾ ਸਭੁ ਕੋਈ ॥ ਜੋ ਤੁ ॥ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥ ਮਾਰੂ ਮਹਲਾ ੪ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ . ਨੂੰ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ . ਕਿ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥ ਕਿ ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਉਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠਹ ਮਾਰਉ ਹਰਿ ਕੇ ਸੇਵਕ ਨੇੜਿ ਨ ਜਾਈ ਜੀਉ ॥੨॥ ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ॥ ਚ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥ ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥ ॥੪॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ 1 ਨ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮ll n ਮਾਰੂ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਿ ਡਰਪੈ ਧਰਤਿ ਅਕਾਸੁ ਨਖਤਾ ਸਿਰ ਊਪਰਿ ਅਮਰੁ ਕਰਾਰਾ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰ ਬਿਚਾਰਾ ਦੀ ਕੇ ॥੧॥ ਏਕਾ ਨਿਰਭਉ ਬਾਤ ਸੁਨੀ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥ ਤੇ ਦੀ ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋ