ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/221

ਵਿਕੀਸਰੋਤ ਤੋਂ
(ਪੰਨਾ:Janam Sakhi.pdf/221 ਤੋਂ ਮੋੜਿਆ ਗਿਆ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰੀ ਸਾਜਨਾ ਮੀਤਾ ਅਵਰੀਤਾਂ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦਿਤਾ॥ ਲੀਆਤ ਦੀਆ ਮਾਨੁ ਜਿਨ੍ ਸਿਉ ਸੇ ਸਜਨ ਕਿਉ ਵੀਸਰਹਿ॥ ਜਿਨ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ

ਗਹਿ ਰਹਹਿ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ॥ ਹਉ ਬਲਿਹਾਰੀ ਸਾਜਨਾ ਸਤਿਗੁਰ ਕੇ ਮੀਤਾ ॥੨॥ ਸੂਹੀਏ ਨਿਮਾਣੀਏ ਸੋ ਸਹੁ ਸਦਾ ਸਮਾਲਿ ॥ ਨਾਨਕ ਜਨਮੁ ਸਵਾਰੈ ਆਪਣਾ ਕੁਲੁ ਭੀ ਛੁਟੈ ਨਾਲਿ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ਜੇ ਗੁ

210