ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/240

ਵਿਕੀਸਰੋਤ ਤੋਂ
(ਪੰਨਾ:Janam Sakhi.pdf/240 ਤੋਂ ਮੋੜਿਆ ਗਿਆ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਸਾਚਾ ਸਰਬ ਦਾਤਾਰ॥੪॥੩॥੫॥ ਤਬ ਗੁਰੂ ਮਿਹਰਵਾਨੁ ਹੋਆ, ਆਖਿਓਸੁ “ਮਰਦਾਨਿਆਂ! ਰਬਾਬ ਵਜਾਇ।ਤਾਂ ਮਰਦਾਨੇ ਰਬਾਬ ਵਜਾਇਆ।ਰਾਗੁ ਗਉੜੀ ਕੀਤੀ, ਬਾਬੇ ਸਬਦ ਉਠਾਇਆ॥ ਮਃ ੧॥ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ॥੧॥ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ॥੧॥ ਰਹਾਉ॥ ਮਨ ਕਰਹਲਾ ਬੀਚਾਰੀਆ ਹਰਿ ਰਾਮ ਨਾਮੁ ਧਿਆਇ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ॥

229